ਵੱਧ ਰਹੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟਿਆ ਦਾ ਐਲਾਨ ਕੀਤਾ ਪੜੋ ਕਦੋਂ ਤੋ
ਚੰਡੀਗੜ੍ਹ, 23 ਦਸੰਬਰ – ਦੋਆਬਾ ਦਸਤਕ ਨਿਊਜ਼ – ਪੰਜਾਬ ਵਿੱਚ ਵੱਧ ਰਹੀ ਸਰਦੀ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਸਰਕਾਰ ਦੇ ਵਲੋਂ ਕਰ ਦਿੱਤਾ ਹੈ।
ਸਰਕਾਰ ਵਲੋਂ ਜਾਰੀ ਪੱਤਰ ਮੁਤਾਬਿਕ, ਸਮੂਹ ਸਕੂਲਾਂ ਵਿਚ 25 ਦਸੰਬਰ 2012 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।