ਜਲੰਧਰ : ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਜਾਣੋ ਕਿਉਂ….
ਜਲੰਧਰ:17,ਮਾਰਚ(ਕਰਨਬੀਰ ਸਿੰਘ )ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
Jalandhar : Cracking down against gun culture in the district, Deputy Commissioner Jaspreet Singh on Friday has cancelled as many as 538 arms licenses in the district.
Giving more information, the DC said that as per orders issued by the state government the administration had conducted review of weapon licenses issued to individuals following which these licenses have been revoked with immediate effect.