Breaking NEWSGeneralJalandharLatest newsNewsPoliticsPunjabTop NewsTOP STORIESTrending

ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਜਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਜਾਣੋ ਪੂਰੀ ਜਾਣਕਾਰੀ।

Spread the News

ਡੀਡੀ.ਨਿਊਜਪੇਪਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਜਲੰਧਰ ਲੋਕ ਸਭਾ ਹਲਕਾ ਜ਼ਿਮਨੀ ਚੋਣ ਲਈ ਇੰਚਾਰਜ ਦਾ ਐਲਾਨ ਕੀਤਾ ਹੈ।

 

ਦਰਅਸਲ, ਮਾਨ ਵਲੋਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹੁਰਾਂ ਦੇ ਹੱਥ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।