Breaking NEWS

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡਾ ਉਛਾਲ

Spread the News

ਇੱਕ ਵਾਰ ਫਿਰ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੀਮਤਾਂ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ, ਚੇਨਈ ‘ਚ ਇਕ ਲੀਟਰ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਮਿਲ ਰਿਹਾ ਹੈ।