Amritsar CityBreaking NEWSCrimeGeneralLatest newsLatest update NewsNewsPunjabTop NewsTOP STORIES

ਥਾਣਾ ਬੀ ਡਵੀਜ਼ਨਨੇ ਅਮ੍ਰਿਤਪਾਲ ਕੋਲੋ 25 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

Spread the News

ਅੰਮ੍ਰਿਤਸਰ ਸਾਹਿਬ:ਜੀਵਨ ਸ਼ਰਮਾ/ਵਿਕਰਮਜੀਤ ਸਿੰਘ

ਮੁਕੱਦਮਾਂ ਨੰਬਰ 220 ਮਿਤੀ 26-07-2023 ਜੁਰਮ 21-ਬੀ ਐਨ.ਡੀ.ਪੀ.ਐਸ ਐਕਟ, ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ।ਗ੍ਰਿਫ਼ਤਾਰ ਦੋਸ਼ੀ:- ਅੰਮ੍ਰਿਤਪਾਲ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਚਵਿੰਡਾ ਖੁਰਦ, ਲੋਪੋਕੇ, ਅੰਮ੍ਰਿਤਸਰ ਦਿਹਾਤੀ।ਬ੍ਰਾਮਦਗੀ:- 25 ਗ੍ਰਾਮ ਹੈਰੋਇਨ।ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸੁਲੱਖਣ ਸਿੰਘ ਸਮੇਤ ਸਾਥੀ ਕਰਮਚਾਰੀਆਂ ਸੁਲਤਾਨਵਿੰਡ ਚੌਕ ਮੌਜੂਦ ਸੀ ਤਾਂ ਸੂਚਨਾਂ ਦੇ ਅਧਾਰ ਤੇ ਦੋਸ਼ੀ ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 25 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।