ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਤੇਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ
7/ਫਰਬਰੀ।ਡੀਡੀ ਨਿਊਜ਼ਪੇਪਰ,ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ…
ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ…ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ… ਜਲਦ ਹੀ ਹੁਣ ਇਸ ਫ਼ੈਸਲੇ ਤੇ ਮੋਹਰ ਲਾ ਦਿੱਤੀ ਜਾਵੇਗੀ। ਕਿਉਂਕਿ ਨਜਾਇਜ਼ ਕਲੋਨੀਆਂ ਦੇ ਵਿੱਚ ਪਲਾਟ ਖਰੀਦ ਕੇ ਫਿਰ ਉਸਦੀ ਐਨਓਸੀ ਦੇ ਲਈ ਖਰੀਦਣ ਵਾਲੇ ਦੀ ਜੇਬ ਕੇ ਡਾਕਾ ਵੱਜਦਾ ਸੀ ਤਿੰਨ ਜਾਇਜ ਕਲੋਨੀਆਂ ਕੱਟਣ ਵਾਲੇ ਕੋਲੋਨਾਜਰ ਵੀ ਸਰਕਾਰ ਨੂੰ ਮੋਟਾ ਚੂਨਾ ਲਗਾ ਰਹੇ ਸੀ ਇਸ ਕਰਕੇ ਪੰਜਾਬ ਸਰਕਾਰ ਨੇ ਇਹ noc ਦਾ ਕੰਮ ਹੀ ਖਤਮ ਕਰ ਦਿੱਤਾ ਗਿਆ


