Breaking NEWSBreaking News PUNJABChandigarhDelhiGeneralJalandharLatest newsLatest update NewsNewsPunjabTop NewsTrending

Election Commission ਨੇ ਪੰਜਾਬ ਪੁਲਿਸ ਦੇ ਦੋ IPS ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

Spread the News

22/ਮਈ ਡੀਡੀ ਨਿਊਜ਼ ਪੇਪਰ ਚੰਡੀਗੜ੍ਹ-

 

Election Commission ਨੇ ਪੰਜਾਬ ਪੁਲਿਸ ਦੇ ਦੋ IPS ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ (Election Commission) ਦੇ ਬੁਲਾਰੇ ਨੇ ਦੱਸਿਆ ਕਿ IPS ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ IPS ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।