Breaking NEWSBreaking News PUNJABGeneralJalandharLatest newsLatest Update NewsLatest update NewsNewsPoliticsPunjabSchool newsSocial mediaTop NewsTrendingVillage NEWS

ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਟਾਈਮ ਬਦਲੀਆ ਹੁਣ ਇਹ ਟਾਈਮ ਤੋਂ ਲੱਗਣ ਗੇ ਸਕੂਲ

Spread the News

30/ਸਤੰਬਰ । ਡੀਡੀ ਨਿਊਜ਼ਪੇਪਰ । ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, 1 ਅਕਤੂਬਰ ਤੋਂ ਇੰਨੇ ਵਜੇ ਲੱਗਣਗੇ : ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਕੂਲਾਂ ਦੀ ਨਵੀਂ ਟਾਈਮਿੰਗ ਬਾਰੇ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ।ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, 1 ਅਕਤੂਬਰ ਤੋਂ ਇੰਨੇ ਵਜੇ ਲੱਗਣਗੇਮੁਹਾਲੀ : ਪੰਜਾਬ ਸਰਕਾਰ ਵੱਲੋਂ ਸਕੂਲ ਦੇ ਟਾਈਮ : ਪਹਿਲੀ ਅਕਤੂਬਰ ਯਾਨੀ ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।