ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਰਵਾ ਚੌਥ ਦੇ ਮੱਦੇਨਜ਼ਰ ਸੁਰੱਖਿਆ ਵਧਾਈ
ਜਲੰਧਰ,(ਕਰਨਬੀਰ ਸਿੰਘ) 20 ਅਕਤੂਬਰ : ਕਰਵਾ ਚੌਥ ਦੇ ਤਿਉਹਾਰ ਦੇ ਮੱਦੇਨਜ਼ਰ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਸ਼ਹਿਰ ਭਰ ਵਿੱਚ ਜਨਤਕ ਸੁਰੱਖਿਆ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ