17 ਨਵੰਬਰ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਕਾਲੇ ਚੋਲੇ ਪਾ ਕੇ ਕੀਤਾ ਜਾਵੇਗਾ ਪ੍ਰਦਰਸ਼ਨ- ਗੁਰਜੰਟ ਕੋਕਰੀ
ਜਲੰਧਰ 13/ਨਵੰਬਰ (ਡੀਡੀ ਨਿਊਜ਼ਪੇਪਰ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ,
Read More